ਅੰਮ੍ਰਿਤਧਾਰੀ ਵਿਅਕਤੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰ ਕੇ ਕੀਤੀ ਆਤਮਹੱਤਿਆ

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਸਵੇਰ ਦੇ ਲਗਭਗ 1.30 ਵਜੇ ਇੱਕ ਅੰਮ੍ਰਿਤਧਾਰੀ ਵਿਅਕਤੀ ਵਲੋਂ ਛਾਲ ਮਾਰ ਕੇ ਆਤਮਹੱਤਿਆ ਕਰ ਲਈ।

ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦੀ ਪਹਿਚਾਣ ਬ੍ਰਹਮ ਮਹਿੰਦਰ ਸਿੰਘ ਉਮਰ ਲਗਭਗ 55 ਸਾਲ ਵਾਸੀ ਪਿੰਡ ਚੂਹੜਵਾਲੀ, ਆਦਮਪੁਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ।
Golden Temple sarovar suicide
ਪੁਲਿਸ ਵਲੋਂ ਲਾਸ਼ ਨੂੰ ਫਿਲਹਾਲ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *